ਪੰਜਾਬ ਵਿੱਚ ਭਿਆਨਕ ਸੜਕ ਹਾਦਸਾ
Punjab Media news : ਅੱਜ ਸਵੇਰੇ ਕਰੀਬ 8:30 ਵਜੇ ਚਾਵਾ ਰੋਡ ‘ਤੇ ਪਿੰਡ ਸ਼ਮਸਪੁਰ ਨੇੜੇ ਇੱਕ ਮਿੰਨੀ ਬੱਸ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ (29) ਵਾਸੀ ਰਾਏਪੁਰ ਵਜੋਂ ਹੋਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸਦੇ […]
Continue Reading