ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ!
PNP : ਕਰਨਲ ਬਾਠ ਮਾਮਲੇ ਵਿੱਚ ਕਾਰਵਾਈ ਕਰਦਿਆਂ, ਪਟਿਆਲਾ ਪੁਲਿਸ ਨੇ ਚਾਰ ਦੋਸ਼ੀ ਇੰਸਪੈਕਟਰਾਂ ਅਤੇ ਦੋ ਹੋਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼ ਕੀਤੀ ਹੈ। ਇਸ ਸਿਫਾਰਸ਼ ਵਿੱਚ ਸੇਵਾ ਵਿੱਚ ਕਟੌਤੀ ਅਤੇ ਤਰੱਕੀਆਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਨ੍ਹਾਂ ਅਧਿਕਾਰੀਆਂ ਲਈ ਤਿੰਨ ਸਾਲ ਦੀ ਸੇਵਾ ਵਿੱਚ ਕਟੌਤੀ ਕਰਨ […]
Continue Reading
