ਅੰਤਰਰਾਸ਼ਟਰੀ ਨਾਰਕੋ-ਆਰਮਜ਼ ਗਿਰੋਹ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼
Punjab news point :ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ (ਨਾਰਕੋ-ਆਰਮਜ਼ ਮਾਡਿਊਲ) ਅਤੇ ਇੱਕ ਅੰਤਰਰਾਜੀ ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ।ਡੀਜੀਪੀ […]
Continue Reading
