ਕਸਟਮ ਵਿਭਾਗ ਨੇ ਹਵਾਈ ਅੱਡੇ ‘ਤੇ ਕੀਤੀ ਵੱਡੀ ਕਾਰਵਾਈ
PNP : ਕਸਟਮ ਵਿਭਾਗ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ‘ਤੇ ਵੱਡੀ ਸਫਲਤਾ ਮਿਲੀ ਹੈ। ਵਿਭਾਗ ਨੇ ਕੋਲਕਾਤਾ ਤੋਂ ਹਵਾਈ ਅੱਡੇ ‘ਤੇ ਪਹੁੰਚੇ ਦੋ ਯਾਤਰੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਲਗਭਗ 1 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਅਧਿਕਾਰੀਆਂ ਨੇ ਦੋਵਾਂ ਯਾਤਰੀਆਂ ਨੂੰ ਮੌਕੇ ‘ਤੇ ਹੀ ਹਿਰਾਸਤ ਵਿੱਚ ਲੈ ਲਿਆ ਅਤੇ […]
Continue Reading
