ਆਂਗਣਵਾੜੀ ਕੇਂਦਰਾਂ ਬਾਰੇ ਮਹੱਤਵਪੂਰਨ ਖ਼ਬਰ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਨੋਨੀਤ ਅਧਿਕਾਰੀ-ਕਮ-ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਰਣਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਰਤਿੰਦਰਪਾਲ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਵੱਖ-ਵੱਖ ਬਾਲ ਵਿਕਾਸ ਪ੍ਰੋਜੈਕਟ ਦਫ਼ਤਰਾਂ ਅਧੀਨ ਨੁਮਾਇੰਦਿਆਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਅਧੀਨ ਰਜਿਸਟਰਡ ਕਰਵਾਉਣ ਲਈ ਇੱਕ ਸਿਖਲਾਈ […]

Continue Reading