ਬੱਚਿਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਗੋਦ ਲੈਣ ‘ਤੇ ਪਾਬੰਦੀ

ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਿਸ਼ੋਰ ਨਿਆਂ ਐਕਟ-2015 ਅਨੁਸਾਰ ਕਾਨੂੰਨੀ ਤਰੀਕੇ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ, ਪਿਆਰ ਭਰਿਆ ਅਤੇ ਸਤਿਕਾਰਯੋਗ ਵਾਤਾਵਰਣ ਮਿਲ […]

Continue Reading