ਖੇਤਾਂ ਵਿੱਚ ਲੱਗੀ ਭਿਆਨਕ ਅੱਗ

Punjab news point : ਸਥਾਨਕ ਸ਼ਹਿਰ ਵਿੱਚ ਅੱਜ ਦੁਪਹਿਰ ਖੇਤਾਂ ਵਿੱਚ ਅਚਾਨਕ ਅੱਗ ਲੱਗਣ ਕਾਰਨ ਦੋ ਕਿਸਾਨਾਂ ਦੀ 5 ਤੋਂ 6 ਏਕੜ ਫ਼ਸਲ ਸੜ ਕੇ ਸੁਆਹ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਹਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਕਪਿਲ ਕਲੋਨੀ ਦੇ ਪਿੱਛੇ ਰਾਮਪੁਰਾ ਰੋਡ ‘ਤੇ ਸਥਿਤ ਇੱਕ ਗੁਆਂਢੀ ਕਿਸਾਨ […]

Continue Reading