ਕੈਬਨਿਟ ਮੰਤਰੀ ਨੇ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ
Punjab news point : ਪੰਜਾਬ ਵਿੱਚ ਕਿਸਾਨਾਂ ਦੀਆਂ ਫਸਲਾਂ ਨੂੰ ਸਾੜਨ ਦੇ ਕਈ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਕਾਰਨ ਕੈਬਨਿਟ ਮੰਤਰੀ ਨੇ ਪ੍ਰਭਾਵਿਤ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਨੂੰ ਵੱਡੀ ਮਾਤਰਾ ਵਿੱਚ ਨੁਕਸਾਨ ਪਹੁੰਚਿਆ ਹੈ। ਇਸ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਸਾਨ ਪਰਿਵਾਰਾਂ ਨੂੰ […]
Continue Reading
