ਹੁਣ 10 ਹਜ਼ਾਰ ਮਿਲੇਗੀ ਪੈਨਸ਼ਨ!

punjab news point : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਮੀਟਿੰਗ ਤੋਂ ਬਾਅਦ ਇਸ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਤੇ 25 ਫਰਵਰੀ ਨੂੰ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਇਲਾਵਾ ਹੁਣ […]

Continue Reading