510 ਭਾਰਤੀਆਂ ਨੂੰ ਲੈ ਕੇ ਪਹੁੰਚੇ 2 ਜਹਾਜ਼
Punjab news point : ਮਿਆਂਮਾਰ ਵੱਲੋਂ ਵਾਪਸ ਭੇਜੇ ਭਾਰਤੀਆਂ ਵਿਚ ਵੱਡੀ ਗਿਣਤੀ ਪੰਜਾਬੀ ਹਨ। ਇਨ੍ਹਾਂ ਭਾਰਤੀਆਂ ਨੂੰ ਉਡਾਣਾਂ ਰਾਹੀਂ ਦਿੱਲੀ ਏਅਰਪੋਰਟ ’ਤੇ ਲਿਆਂਦਾ ਗਿਆ ਹੈ। ਇਹ ਸਾਰੇ 510 ਭਾਰਤੀਆਂ ਵਿਚੋਂ 49 ਪੰਜਾਬੀ ਹਨ। ਇਨ੍ਹਾਂ ਨੂੰ ਦਿੱਲੀ ਤੋਂ ਲਿਆਉਣ ਲਈ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਦੀ ਡਿਊਟੀ ਲੱਗੀ ਸੀ। ਮਿਆਂਮਾਰ ਤੋਂ ਵਾਪਸ ਭੇਜੇ ਇਨ੍ਹਾਂ ਭਾਰਤੀਆਂ ਵਿੱਚ ਪੰਜਾਬ […]
Continue Reading
