ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਨੂੰ ਝਟਕਾ
ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਬਹੁਤ ਹੀ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਮੰਗਲਵਾਰ ਨੂੰ ਸਰਕਾਰੀ ਕਾਲਜ ਕੈਂਪਸ ਵਿੱਚ ਸਥਿਤ ਡਰਾਈਵਿੰਗ ਟਰੈਕ ‘ਤੇ ਤਕਨੀਕੀ ਖਰਾਬੀ ਕਾਰਨ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਡਰਾਈਵਿੰਗ ਟੈਸਟ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ। ਇਸ ਦੌਰਾਨ, ਆਪਣੇ ਨਿਰਧਾਰਤ ਸਮੇਂ ‘ਤੇ ਟੈਸਟ ਦੇਣ ਆਏ ਦਰਜਨਾਂ […]
Continue Reading
