ਤਰਨਤਾਰਨ ‘ਚ 21 ਕਰੋੜ ਦੀ ਹੈਰੋਇਨ ਜ਼ਬਤ: BSF ਜਵਾਨਾਂ ਨੇ ਪਾਕਿਸਤਾਨੀ ਡਰੋਨ ਨੂੰ ਡੇਗਿਆ

Punjab news point : ਪੰਜਾਬ ਪੁਲਿਸ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜਵਾਨਾਂ ਨੇ ਸੋਮਵਾਰ ਸਵੇਰੇ ਇਕ ਡਰੋਨ ਜ਼ਬਤ ਕੀਤਾ। ਇਸ ਦੇ ਨਾਲ ਹੀ 21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਡਰੋਨ ਅਤੇ ਹੈਰੋਇਨ ਦੀ ਖੇਪ ਨੂੰ ਫੋਰੈਂਸਿਕ […]

Continue Reading