ਆਨਲਾਈਨ ਸੱਟੇਬਾਜ਼ੀ ਮਾਮਲੇ ਵਿੱਚ ਫਸੀਆਂ ਤਕਨੀਕੀ ਕੰਪਨੀਆਂ
PNP : ਦੇਸ਼ ਵਿੱਚ ਔਨਲਾਈਨ ਸੱਟੇਬਾਜ਼ੀ ਐਪਸ ਦੇ ਵਧਦੇ ਮਾਮਲਿਆਂ ਦੇ ਕਾਰਨ, ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਹੁਣ ਵੱਡੀਆਂ ਤਕਨੀਕੀ ਕੰਪਨੀਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ED ਨੇ ਸ਼ਨੀਵਾਰ ਨੂੰ ਗੂਗਲ ਅਤੇ ਮੈਟਾ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਪੁੱਛਗਿੱਛ ਲਈ 21 ਜੁਲਾਈ ਦੀ ਤਰੀਕ ਨਿਰਧਾਰਤ ਕੀਤੀ ਹੈ। ਇਸ ਕਦਮ ਨਾਲ ਔਨਲਾਈਨ ਜੂਏ ਅਤੇ […]
Continue Reading
