ਪੰਜਾਬ ਦੇ ਸਕੂਲਾਂ ਨਾਲ ਸਬੰਧਤ ਮਹੱਤਵਪੂਰਨ ਖ਼ਬਰ
PNP :ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਮਾਰਚ 2026 (ਰੈਗੂਲਰ) ਦੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਜਮ੍ਹਾਂ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ, ਜੋ ਕਿ ਸਬੰਧਤ ਸਕੂਲਾਂ ਦੇ ਲੌਗ-ਇਨ ਆਈਡੀ ਨਾਲ ਰਜਿਸਟਰਡ ਹਨ।ਬੋਰਡ ਦੇ ਬੁਲਾਰੇ ਨੇ ਕਿਹਾ ਕਿ ਜੇਕਰ ਕਿਸੇ ਵੀ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਫਾਰਮ ਅਤੇ ਫੀਸ ਸਮੇਂ […]
Continue Reading