ਜਿੰਮ ਵਿੱਚ ਭਿਆਨਕ ਅੱਗ
ਸਥਾਨਕ ਲਾਜਪਤ ਰਾਏ ਮਾਰਕੀਟ ਵਿੱਚ ਸਥਿਤ ਇੱਕ ਜਿੰਮ ਵਿੱਚ ਅੱਜ ਦੁਪਹਿਰ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਨੂੰ ਫਾਇਰ ਬ੍ਰਿਗੇਡ ਦੀ ਟੀਮ ਨੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਇੱਕ ਹੋਰ ਇਮਾਰਤ ਦੇ ਸ਼ੀਸ਼ੇ ਤੋੜ ਕੇ ਕਾਬੂ ਪਾਇਆ। ਜਾਣਕਾਰੀ ਦਿੰਦੇ ਹੋਏ ਐਸ.ਟੀ. ਜਿਮ ਦੀ ਸੰਚਾਲਕ ਲਵਲੀਨ ਸ਼ਰਮਾ ਨੇ ਦੱਸਿਆ ਕਿ ਅੱਜ ਵੀ ਉਹ ਦੁਪਹਿਰ 12 […]
Continue Reading
