ਪੰਜਾਬ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਬਾਰੇ ਵੱਡੀ ਖ਼ਬਰ

Punjab news point : ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ‘ਤੇ ਲਗਾਈ ਗਈ ਪਾਬੰਦੀ ਹੁਣ ਹਟਾ ਦਿੱਤੀ ਗਈ ਹੈ। ਸਰਕਾਰ ਨੇ ਇੱਕ ਅਧਿਕਾਰਤ ਆਦੇਸ਼ ਜਾਰੀ ਕਰਕੇ ਸਾਰੇ ਵਿਭਾਗਾਂ ਨੂੰ ਸੂਚਿਤ ਕਰ ਦਿੱਤਾ ਹੈ ਕਿ ਹੁਣ ਕਰਮਚਾਰੀ ਦੁਬਾਰਾ ਛੁੱਟੀਆਂ ਲੈ ਸਕਣਗੇ। ਇਹ ਫੈਸਲਾ ਪਹਿਲਗਾਮ ਅੱਤਵਾਦੀ ਹਮਲੇ ਤੋਂ […]

Continue Reading