ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ

ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੇ ਅੱਜ ਪਿੰਡ ਢਿੱਢਾ ਸੈਂਸੀਆਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਇੱਕ ਵੱਡੀ ਕਾਰਵਾਈ ਕੀਤੀ। ਜ਼ਿਲ੍ਹਾ ਪੁਲਿਸ ਸੁਪਰਡੈਂਟ ਸ੍ਰੀ ਆਦਿੱਤਿਆ ਦੀ ਨਿਗਰਾਨੀ ਹੇਠ, ਨਸ਼ਾ ਤਸਕਰਾਂ ਦੇ ਦੋ ਘਰਾਂ ‘ਤੇ ਛਾਪੇਮਾਰੀ ਕੀਤੀ ਗਈ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਗਿਆ।ਜ਼ਿਲ੍ਹਾ ਪੁਲਿਸ ਸੁਪਰਡੈਂਟ ਸ੍ਰੀ ਆਦਿੱਤਿਆ ਨੇ ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ […]

Continue Reading