ਅੱਜ ਹੰਸਰਾਜ ਹੰਸ ਦੀ ਪਤਨੀ ਦੀ ਅੰਤਿਮ ਅਰਦਾਸ

Punjab news point : ਮਸ਼ਹੂਰ ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਈ। ਇਸ ਮੌਕੇ ਜਿੱਥੇ ਪੋਲੀਵੁੱਡ ਦੀਆਂ ਹਸਤੀਆਂ ਨੇ ਸ਼ਿਰਕਤ ਕੀਤੀ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਅੰਤਿਮ ਅਰਦਾਸ ਵਿੱਚ ਸ਼ਰਧਾਂਜਲੀ […]

Continue Reading