ਆਜ਼ਾਦੀ ਦਿਵਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
PNP: ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਫਰੀਦਕੋਟ ਵਿੱਚ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਜਨਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਜਾਨਾਂ ਦੇਣ ਵਾਲੇ 80 ਪ੍ਰਤੀਸ਼ਤ ਲੋਕ ਪੰਜਾਬ ਤੋਂ ਸਨ। ਸਾਨੂੰ ਦੇਸ਼ ਲਈ ਜਾਨ ਦੇਣ ਦਾ […]
Continue Reading
