ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਕੇਡੀ ਭੰਡਾਰੀ ਗ੍ਰਿਫ਼ਤਾਰ

PNP : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਲਿਸ ਨੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਉੱਤਰੀ ਹਲਕਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਅਤੇ ਭਾਜਪਾ ਨੇਤਾ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਦੌਰਾਨ ਮੌਕੇ ‘ਤੇ ਨਾਅਰੇਬਾਜ਼ੀ ਅਤੇ ਹੰਗਾਮਾ ਹੁੰਦਾ ਦੇਖਿਆ ਗਿਆ। ਭਾਜਪਾ ਵਰਕਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਆਗੂਆਂ ਨੂੰ ਘਸੀਟਿਆ ਅਤੇ […]

Continue Reading