ਪੰਜਾਬ ‘ਚ Ayushman Card ਕਾਰਨ ਰੁਕਿਆ ਲੋਕਾਂ ਦਾ ਇਲਾਜ

Punjab news point : ਪੰਜਾਬ ਵਿੱਚ ਪ੍ਰਾਈਵੇਟ ਹਸਪਤਾਲਾਂ ਨੇ ਆਯੂਸ਼ਮਾਨ ਭਾਰਤ ਸਕੀਮ ਤਹਿਤ ਲੋਕਾਂ ਨੂੰ ਮੁਫਤ ਹਸਪਤਾਲ ਇਲਾਜ ਦੇਣਾ ਬੰਦ ਕਰ ਦਿੱਤਾ ਹੈ ਅਤੇ ਸਰਕਾਰ ਤੋਂ ਪੈਸੇ ਨਾ ਮਿਲਣ ਕਾਰਨ ਆਪਣੀ ਬੇਵਸੀ ਦਾ ਪ੍ਰਗਟਾਵਾ ਕਰਦਿਆਂ ਉਕਤ ਸਕੀਮ ਤਹਿਤ ਇਲਾਜ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਬੀਤੇ ਕੱਲ੍ਹ ਸਥਾਨਕ ਹੋਟਲ ਵਿੱਚ ਕੀਤੀ ਪ੍ਰੈਸ ਕਾਨਫਰੰਸ ਵਿੱਚ ਪੰਜਾਬ […]

Continue Reading