ਅੱਗ ਸੇਕਦੇ ਪਰਿਵਾਰ ਦੇ 4 ਜੀਆਂ ਦੀ ਮੌਤ

Punjab news point : ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਰ ਕਲੋਨੀ ਦੇ ਵਿੱਚ ਇੱਕ ਘਰ ਦੇ ਵਿੱਚ ਵੱਡਾ ਹਾਦਸਾ ਵਾਪਰਿਆ ਗਿਆ। ਇਥੇ ਬਿਹਾਰ ਤੋਂ ਪ੍ਰਵਾਸੀ ਪਰਿਵਾਰ ਪੰਜਾਬ ਦੇ ਵਿੱਚ ਵਧੀਆ ਕਮਾਈ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੇ ਲਈ ਆਇਆ ਸੀ। ਦੱਸ ਦਈਏ ਕਿ ਬਿਹਾਰ ਦੇ ਰਹਿਣ ਵਾਲੇ ਨਵਾਬ ਕੁਮਾਰ ਅਤੇ ਉਨਾਂ ਦੀ ਪਤਨੀ ਤੇ ਉਨਾਂ […]

Continue Reading