ਲਾਰੈਂਸ ਬਿਸ਼ਨੋਈ ਗੈਂਗ ਤੇ BKI ‘ਤੇ NIA ਨੇ ਕੱਸਿਆ ਸ਼ਿੰਕਜਾ
Punjab news point : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਲਾਰੈਂਸ ਬਿਸ਼ਨੋਈ ਨਾਲ ਜੁੜੇ ਅੱਤਵਾਦੀ ਨੈੱਟਵਰਕ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਐੱਨਆਈਏ ਵੱਲੋਂ ਦਾਖ਼ਲ ਚਾਰਜਸ਼ੀਟ ਵਿੱਚ 4 ਲੋਕਾਂ ਦੇ ਨਾਂ ਦਰਜ ਕੀਤੇ ਗਏ ਹਨ, ਜੋ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹਨ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਤੀਜੀ ਚਾਰਜਸ਼ੀਟ ਦਾਇਰ ਕੀਤੀ ਹੈ ਜਿਸ ਵਿੱਚ ਬੱਬਰ ਖਾਲਸਾ […]
Continue Reading
