ਚੱਲਦੀ ਮੀਟਿੰਗ ਵਿਚੋਂ ਆਪ ਵਿਧਾਇਕ ਨੂੰ ਨਾਲ ਲੈ ਗਈ ED

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਪਣੇ ਨਾਲ ਲੈ ਗਈ ਹੈ। ਬੈਂਕ ਧੋਖਾਧੜੀ ਮਾਮਲੇ ‘ਚ ਈਡੀ ਜਾਂਚ ਕਰ ਰਹੀ ਹੈ ਗੱਜਣਮਾਜਰਾ ਦਾ ਬੈਂਕ ਆਫ ਇੰਡੀਆ ਤੋਂ ਕਰੀਬ 40 ਕਰੋੜ ਰੁਪਏ ਦਾ ਕਰਜ਼ੇ ਸਬੰਧੀ ਮਾਮਲਾ ਹੈ। ਈਡੀ ਨੇ ਗੱਜਣਮਾਜਰਾ ਤੋਂ ਦੋ ਵਾਰ ਪੁੱਛਗਿੱਛ ਕੀਤੀ ਹੈ। ਜਸਵੰਤ ਸਿੰਘ ਗੱਜਣਮਾਜਰਾ ਦੀ ਜਾਇਦਾਦ ‘ਤੇ ਈਡੀ ਛਾਪੇਮਾਰੀ […]

Continue Reading