ਪੰਜਾਬ ਸਰਕਾਰ ਨੇ ਅਧਿਆਪਕਾਂ ਤੇ ਨੌਨ ਟੀਚਿੰਗ ਸਟਾਫ਼ ਦੀਆਂ ਤਨਖਾਹਾਂ ‘ਚ ਕੀਤਾ ਵਾਧਾ

Punjab news point : ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਤੋਹਫ਼ਾ ਦਿੱਤਾ ਹੈ। ਸੂਬਾ ਸਰਕਾਰ ਨੇ ਸਕੂਲਾਂ ਵਿਚ ਏਡਿਡ ਅਸਾਮੀਆਂ ‘ਤੇ ਤਾਇਨਾਤ ਅਧਿਆਪਕਾਂ, ਨੌਨ ਟੀਚਿੰਗ ਸਟਾਫ਼ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰ ਦਿੱਤੀਆਂ ਹਨ। ਕਮਿਸ਼ਨ ਵੱਲੋਂ ਸਿਫ਼ਾਰਸ਼ ਕੀਤੇ ਸੋਧੇ ਹੋਏ ਤਨਖ਼ਾਹ ਸਕੇਲਾਂ (Pay Scales) ਨੂੰ ਪੰਜਾਬ ਦੇ ਰਾਜਪਾਲ ਨੇ ਵੀ ਪ੍ਰਵਾਨਗੀ ਦੇ […]

Continue Reading