4 ਲੱਖ ਤੋਂ ਵੱਧ ਨਸ਼ੀਲੀ ਗੋਲੀਆਂ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ
Punjab news point : ਬਰਨਾਲਾ ਦੇ ਸੀਆਈਏ ਸਟਾਫ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿੱਚੋਂ ਚਾਰ ਲੱਖ ਤੋਂ ਜ਼ਿਆਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਐਸਐਸਪੀ ਸੰਦੀਪ ਮਲਿਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਟਿਆਲਾ ਤੋਂ ਇੱਕ ਮੁਲਜ਼ਮ ਨੂੰ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ, […]
Continue Reading
