Crime : ਹੈਰੋਇਨ ਅਤੇ 8 ਲੱਖ ਦੀ ਡਰੱਗ ਮਨੀ ਸਮੇਤ 1 ਕਾਬੂ
Punjab news point : ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਯਾਨੀ ਐਸਟੀਐਫ ਨੇ ਅੱਜ ਸਵੇਰੇ ਅੰਮ੍ਰਿਤਪਾਲ ਸਿੰਘ ਉਰਫ ਪਾਲੀ ਵਾਸੀ ਗੁਰਦਾਸਪੁਰ ਨੂੰ ਹੈਰੋਇਨ ਅਤੇ 8 ਲੱਖ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਟੀਐਫ ਦੇ ਤਫ਼ਤੀਸ਼ੀ ਅਫ਼ਸਰ ਆਰਡੀ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਅੰਮ੍ਰਿਤਸਰ ਅਤੇ ਪੰਜਾਬ ਵਿੱਚ ਹੋਰ ਕਈ ਥਾਵਾਂ ’ਤੇ ਕੇਸ […]
Continue Reading
