MP ਅੰਮ੍ਰਿਤਪਾਲ ਸਿੰਘ ਦਾ ਭਰਾ ਡਰੱਗਸ ਸਮੇਤ ਗ੍ਰਿਫਤਾਰ !
Punjab news point : ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ।ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4 ਗ੍ਰਾਮ ਆਈਸ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ […]
Continue Reading
