11ਵੀਂ ਤੱਕ ਦੇ ਸਾਰੇ ਸਕੂਲ ਬੰਦ, ਦੀਵਾਲੀ ਤੋਂ ਬਾਅਦ ਲਾਗੂ ਹੋਵੇਗਾ ਔਡ-ਈਵਨ ਫਾਰਮੂਲਾ

Punjab news point : ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਇੱਕ ਮੀਟਿੰਗ ਹੋਈ। ਬੈਠਕ ਖਤਮ ਹੋਣ ਤੋਂ ਬਾਅਦ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਦੀਵਾਲੀ ਦੇ ਅਗਲੇ ਦਿਨ ਤੋਂ ਸੱਤ ਦਿਨਾਂ ਲਈ ਔਡ-ਈਵਨ ਫਾਰਮੂਲਾ ਲਾਗੂ […]

Continue Reading