ED ਦਾ ਸਵੇਰੇ-ਸਵੇਰੇ ਵੱਡਾ ਐਕਸ਼ਨ, ‘ਆਪ’ ਸਰਕਾਰ ਦੇ ਮੰਤਰੀ ਦੇ ਘਰ ਰੇਡ

Punjab news point : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰੇ-ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਰੇਡ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਸਿਵਲ ਲਾਈਨ ਸਥਿਤ ਰਾਜਕੁਮਾਰ ਆਨੰਦ ਦੇ ਘਰ ਪਹੁੰਚ ਗਈ ਹੈ ਅਤੇ […]

Continue Reading