ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਅਰਜ਼ੀ ਦੇਣ ਦੀ ਮਿਤੀ ‘ਚ ਵਾਧਾ

Punjab news point : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੋਰਟਲ 25 ਜੁਲਾਈ 2024 ਤੋਂ 5 ਅਗਸਤ 2024 ਤੱਕ ਖੋਲ੍ਹਿਆ ਗਿਆ ਸੀ […]

Continue Reading