ਪੁਲਿਸ ਵੱਲੋਂ ਫਰੀਦਕੋਟ ਵਿਚ ਦੋ ਮੁਲਜ਼ਮਾਂ ਦਾ ਐਨਕਾਉਂਟਰ

Punjab news point : ਫਰੀਦਕੋਟ ਤੋਂ ਵੱਡੀ ਖਬਰ ਆ ਰਹੀ ਹੈ। ਇਥੇ ਪੁਲਿਸ ਵੱਲੋਂ ਲੁੱਟ-ਖੋਹ ਅਤੇ ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮਾਂ ਨੂੰ ਫਾਇਰਿੰਗ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਸੂਚਨਾ ਮਿਲਣ ਉਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਪਹੁੰਚੀ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ।ਪੁਲਿਸ ਵੱਲੋਂ ਕੀਤੀ […]

Continue Reading