ਆਸ਼ਾ ਤੇ ਆਂਗਣਵਾੜੀ ਵਰਕਰਾਂ ਨੂੰ ਤੋਹਫ਼ਾ, ਤਨਖ਼ਾਹ ਵਿੱਚ ਵੱਡਾ ਵਾਧਾ
Punjab news point : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਵੱਡਾ ਐਲਾਨ ਹੈ। ਮਮਤਾ ਬੈਨਰਜੀ ਨੇ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਤਨਖਾਹਾਂ ਵਧਾ ਕੇ ਖੁਸ਼ਖਬਰੀ ਦਿੱਤੀ ਹੈ। ਟੀਐਮਸੀ ਸੁਪਰੀਮੋ ਮਮਤਾ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀ ਤਨਖਾਹ ਵਿੱਚ ਅਪ੍ਰੈਲ ਤੋਂ 750 ਰੁਪਏ ਦਾ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ।ਮਮਤਾ ਬੈਨਰਜੀ ਨੇ […]
Continue Reading