ਜੰਮੂ-ਕਸ਼ਮੀਰ ‘ਚ ਕੁੱਲ ਵਿਧਾਨ ਸਭਾ ਸੀਟਾਂ 114, ਪਰ ਚੋਣਾਂ ਸਿਰਫ 90 ‘ਤੇ ਹੋਣਗੀਆਂ

Punjab news point : ਭਾਰਤੀ ਚੋਣ ਕਮਿਸ਼ਨ ਨੇ 10 ਸਾਲ ਬਾਅਦ ਜੰਮੂ-ਕਸ਼ਮੀਰ ਰਾਜ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਹੈ। ਇਸ ਐਲਾਨ ਨਾਲ ਜੰਮੂ-ਕਸ਼ਮੀਰ ‘ਚ ਸਿਆਸੀ ਮਾਹੌਲ ਗਰਮ ਹੋਣਾ ਸ਼ੁਰੂ ਹੋ ਜਾਵੇਗਾ। ਉੱਥੇ ਇਹ ਚੋਣਾਂ ਤਿੰਨ ਪੜਾਵਾਂ ਵਿੱਚ ਹੋਣਗੀਆਂ। ਚੋਣਾਂ 18 ਸਤੰਬਰ ਤੋਂ 01 ਅਕਤੂਬਰ ਤੱਕ ਹੋਣਗੀਆਂ। ਮਤਲਬ ਸਿਰਫ 14 ਦਿਨਾਂ ‘ਚ ਵੋਟਿੰਗ ਹੋਵੇਗੀ। ਹਾਲਾਂਕਿ, ਜੰਮੂ-ਕਸ਼ਮੀਰ […]

Continue Reading