LPG ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ

Punjab news point : ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਇਹ ਵਾਧਾ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ‘ਤੇ ਹੋਇਆ ਹੈ। ਰੇਟ ‘ਚ 21 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। 1 ਦਸੰਬਰ 2023 ਤੋਂ ਰਾਜਧਾਨੀ ਦਿੱਲੀ ਵਿੱਚ ਇੱਕ ਵਪਾਰਕ ਗੈਸ ਸਿਲੰਡਰ ਲਈ 1796.50 ਰੁਪਏ ਦਾ ਭੁਗਤਾਨ ਕਰਨਾ ਪਵੇਗਾ, ਜਦੋਂ ਕਿ […]

Continue Reading