ਬਾਊਂਸਰ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰਾਂ ਦਾ ਐਨਕਾਉਂਟਰ
Punjab news point : ਬਾਊਂਸਰ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰਾਂ ਦਾ ਐਨਕਾਉਂਟਰਮੋਹਾਲੀ ਵਿਚ ਐਨਕਾਉਂਟਰ ਦੀ ਖਬਰ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਇਸ ਦੌਰਾਨ ਗੈਂਗਸਟਰਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ ਹਨ। ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਬਾਈਕ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। […]
Continue Reading
