ਜਲੰਧਰ : ਪੰਚਾਇਤੀ ਚੋਣਾਂ ਨੂੰ ਲੈ ਕੇ 15 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਅਤੇ ਅਹਾਤੇ ਰਹਿਣਗੇ ਬੰਦ
Punjab news point : ਜ਼ਿਲ੍ਹਾ ਮੈਜਿਸਟ੍ਰੇਟ ਡਾ: ਹਿਮਾਂਸ਼ੂ ਅਗਰਵਾਲ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿੱਥੇ ਵੀ ਪੰਚਾਇਤੀ ਚੋਣਾਂ ਹੋਣੀਆਂ ਹਨ, ਉੱਥੇ ਪੰਚਾਇਤੀ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਚੋਣ ਵਾਲੇ ਦਿਨ, 15 ਅਕਤੂਬਰ 2024 ਨੂੰ ਬੰਦ ਰਹਿਣ ਲਈ […]
Continue Reading
