ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, ਕਣਕ ਸਮੇਤ 6 ਫ਼ਸਲਾਂ

Punjab news point : ਕੇਂਦਰ ਸਰਕਾਰ ਦੇ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਕੇਂਦਰ ਸਰਕਾਰ ਨੇ ਨੇ MSP ਨੂੰ 2% ਤੋਂ ਵਧਾ ਕੇ 7% ਕਰਨ ਦੀ […]

Continue Reading