ਸੁਜਾਨਪੁਰ ‘ਚ ਹੋਰ ਮਜ਼ਬੂਤ ਹੋਈ ਭਾਜਪਾ, ਅਕਾਲੀ ਹਲਕਾ ਇੰਚਾਰਜ ਸਮਰਥਕਾਂ ਸਣੇ ਭਾਜਪਾ ‘ਚ ਸ਼ਾਮਲ
Punjab news point : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੀਨਾਨਗਰ ਵਿੱਚ ਰੈਲੀ ਤੋਂ ਇੱਕ ਦਿਨ ਬਾਅਦ ਸ਼ਨੀਵਾਰ ਨੂੰ ਸੁਜਾਨਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਮਿਉਂਸਪਲ ਕਮੇਟੀ ਦੇ ਸਾਬਕਾ ਪ੍ਰਧਾਨ ਰਾਜਕੁਮਾਰ ਗੁਪਤਾ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੁਪਤਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਪਾਰਟੀ ਵਿੱਚ […]
Continue Reading
