BSF ਨੇ ਛਾਪੇ ਦੌਰਾਨ 2 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
Punjab news point : ਸੀਮਾ ਸੁਰੱਖਿਆ ਬਲ (BSF) ਨੇ ਇੱਕ ਤਸਕਰ ਦੇ ਘਰ ਛਾਪਾ ਮਾਰ ਕੇ ਕਰੀਬ 2 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਬੀਐਸਐਫ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਪਿੰਡ ਕੱਕੜ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਨੇ ਛਾਪੇਮਾਰੀ ਦੌਰਾਨ 2 ਕਰੋੜ ਰੁਪਏ […]
Continue Reading
