ਰਾਸ਼ਟਰਪਤੀ ਵੱਲੋਂ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਰੱਦ
Punjab news point : ਪੰਜਾਬ ਯੂਨੀਵਰਸਿਟੀ ਕਾਨੂੰਨ (ਸੋਧ) ਬਿੱਲ, 2023 ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਹੀਂ ਮਿਲੀ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ਬਿੱਲ ਤਹਿਤ ਸੂਬੇ ਦੀਆਂ 11 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਹੈ। ਹਾਲਾਂਕਿ ਉਕਤ […]
Continue Reading
