ਡਾ. ਭੀਮ ਰਾਓ ਅੰਬੇਡਕਰ ਦੇ ਦੱਸੇ ਹੋਏ ਮਾਰਗ ਤੇ ਸਾਨੂੰ ਸਭ ਨੂੰ ਇੱਕਜੁਟ ਹੋ ਕੇ ਚੱਲਣ ਦੀ ਲੋੜ ਹੈ — ਮਨਜੀਤ ਬਾਲੀ
Punjab news point : ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਪਿੰਡ ਜੋਹਲਾਂ ਵਿਖੇ ਭਾਜਪਾ ਦੇ ਸੀਨੀਅਰ ਆਗੂ ਮਨਜੀਤ ਬਾਲੀ ਤੱਲ੍ਹਣ ਦੀ ਅਗਵਾਈ ਚ ਬਾਬਾ ਸਾਹਿਬ ਦੀ ਮੂਰਤੀ ਤੇ ਫੁੱਲਾਂ ਦੇ ਹਾਰ ਪਾਕੇ ਅਤੇ ਲੱਡੂ ਵੰਡ ਕੇ ਖੁਸੀ ਮਨਾਈ ਗਈ। ਇਸ ਮੌਕੇ ਮਨਜੀਤ ਬਾਲੀ ਨੇ ਕਿਹਾ ਕਿ ਅੱਜ ਸਾਡੇ ਉਸ […]
Continue Reading
