ਸਾਲਾਸਰ ਬਾਲਾਜੀ ਦਰਸ਼ਨ ਕਰਨ ਜਾ ਰਹੇ ਪਰਿਵਾਰ ਦੇ 7 ਜੀਅ ਜ਼ਿੰਦਾ ਸੜੇ

Punjab news point : ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿਚ ਚੁਰੂ-ਸਾਲਾਸਰ ਰਾਜਮਾਰਗ ’ਤੇ ਇਕ ਤੇਜ਼ ਰਫਤਾਰ ਕਾਰ ਦੀ ਟਰੱਕ ਨਾਲ ਜ਼ਬਰਦਸਤ ਭਿੜੰਤ ਹੋਣ ਦੀ ਖਬਰ ਸਾਹਮਣੇ ਆਈ ਹੈ। ਟੱਕਰ ਤੋਂ ਬਾਅਦ ਕਾਰ ਤੇ ਟਰੱਕ ਵਿਚ ਅੱਗ ਲੱਗ ਗਈ। ਕਾਰ ਵਿਚ ਸਵਾਰ ਜੋੜੇ ਅਤੇ ਉਨ੍ਹਾਂ ਦੀਆਂ ਦੋ ਧੀਆਂ ਸਮੇਤ ਸੱਤ ਲੋਕ ਜ਼ਿੰਦਾ ਸੜ ਗਏ। ਜਾਣਕਾਰੀ ਅਨੁਸਾਰ ਇਹ […]

Continue Reading