ਅੱਤ ਦੀ ਗਰਮੀ ਦੇ ਮੱਦੇਨਜ਼ਰ 22 ਅਪ੍ਰੈਲ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Punjab news point : ਪੱਛਮੀ ਬੰਗਾਲ ਸਰਕਾਰ ਨੇ ਸੂਬੇ ‘ਚ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ 22 ਅਪ੍ਰੈਲ ਤੋਂ ਗਰਮੀਆਂ ਦੀਆਂ ਛੁੱਟੀਆਂ (Schools closed) ਦਾ ਐਲਾਨ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਨੋਟੀਫਿਕੇਸ਼ਨ  ‘ਚ ਕਿਹਾ ਗਿਆ ਹੈ ਕਿ ਇਸ ਦੌਰਾਨ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ਼ […]

Continue Reading