ਪੰਜਾਬ ਵਿਚ ਤੇਜ਼ ਹਵਾਵਾਂ ਤੇ ਮੀਂਹ
Punjab news point : ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਕਈ ਸੂਬਿਆਂ ‘ਚ ਵਧਦੇ ਤਾਪਮਾਨ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਦੌਰਾਨ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਵਿੱਚ ਦੇਸ਼ ਭਰ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ […]
Continue Reading