‘ਰਾਹੁਲ ਗਾਂਧੀ ਨੂੰ 100 ਵਾਰ ਅੱਤਵਾਦੀ ਕਹਾਂਗਾ : ਰਵਨੀਤ ਬਿੱਟੂ

Punjab news point : ਨਵੀਂ ਦਿੱਲੀ- ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇੱਕ ਵਾਰ ਫਿਰ ਰਾਹੁਲ ਗਾਂਧੀ ਨੂੰ ਅੱਤਵਾਦੀ ਕਿਹਾ ਹੈ। ਰਵਨੀਤ ਬਿੱਟੂ ਨੇ NEWS18 India ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਤੱਕ ਰਾਹੁਲ ਗਾਂਧੀ, ਮਲਿਕਾਅਰਜੁਨ ਖੜਗੇ ਅਤੇ ਕਾਂਗਰਸ ਪਾਰਟੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਬਿਆਨ ਦੀ ਨਿੰਦਾ ਨਹੀਂ […]

Continue Reading