ਪੰਜਾਬ ਦੇ 5 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ
Punjab news point : ਪੰਜਾਬ ਵਿੱਚ ਮੌਸਮ ਵਿੱਚ ਕੁਝ ਖਾਸ ਤਬਦੀਲੀ ਵੇਖਣ ਨੂੰ ਨਹੀਂ ਮਿਲੀ ਹੈ। ਦੱਸ ਦੇਈਏ ਕਿ ਹਿਮਾਲਿਆ ਖੇਤਰ ‘ਚ ਬਰਫਬਾਰੀ ਨਾ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਹੈ। ਪੰਜਾਬ ਵਿੱਚ 5 ਡਿਗਰੀ ਅਤੇ ਚੰਡੀਗੜ੍ਹ ਵਿੱਚ 4 ਡਿਗਰੀ ਤਾਪਮਾਨ ਆਮ ਨਾਲੋਂ ਵੱਧ ਪਾਇਆ ਜਾ ਰਿਹਾ ਹੈ। ਇਸ […]
Continue Reading
