ਅਕਾਲੀ-ਕਾਂਗਰਸੀ ਆਗੂਆਂ ਨੇ CM ਨੂੰ ਘੇਰਿਆ: 7 ਸਬ-ਇੰਸਪੈਕਟਰਾਂ ਦੀ ਭਰਤੀ ਨੂੰ ਲੈ ਕੇ ਵਿਵਾਦ
Punjab news point : ਪੰਜਾਬ ਦੇ ਮਾਨਸਾ ਵਿੱਚ 7 ਸਬ-ਇੰਸਪੈਕਟਰਾਂ ਦੀ ਭਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਨ੍ਹਾਂ 7 ਸਬ-ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਜਿਸ ‘ਤੇ ਹੁਣ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ […]
Continue Reading
