ਡਰਾਈਵਿੰਗ ਲਾਇਸੈਂਸ ਲਈ ਅਪਲਾਈ ਕਰਨ ਵਾਲਿਆਂ ਲਈ ਖੁਸ਼ਖਬਰੀ

Punjab news point : ਪਿਛਲੇ ਦੋ ਦਿਨਾਂ ਤੋਂ ਡਰਾਈਵਿੰਗ ਟੈਸਟ ਦੇਣ ਆਏ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਹੁਣ ਸਥਿਤੀ ਆਮ ਵਾਂਗ ਹੋ ਗਈ ਹੈ। ਅੱਜ ਡਰਾਈਵਿੰਗ ਟਰੈਕ ‘ਤੇ ਕੰਮ ਪਹਿਲਾਂ ਵਾਂਗ ਦੁਬਾਰਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ।ਦਰਅਸਲ, ਟੈਸਟ ਟਰੈਕ ‘ਤੇ ਲਗਾਏ ਗਏ […]

Continue Reading