ਪੰਜਾਬ ਵਿੱਚ 3 ਦਿਨ ਬੰਦ ਰਹਿਣਗੇ ਮੈਡੀਕਲ ਸਟੋਰ

Punjab news point : ਕੈਮਿਸਟ ਐਸੋਸੀਏਸ਼ਨ ਕੀਰਤਪੁਰ ਸਾਹਿਬ ਦੀ ਇੱਕ ਮਹੱਤਵਪੂਰਨ ਮੀਟਿੰਗ ਸ਼ਨੀਵਾਰ ਨੂੰ ਸੰਗਠਨ ਦੇ ਪ੍ਰਧਾਨ ਰਾਕੇਸ਼ ਕੁਮਾਰ ਸੋਨੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਰਬਸੰਮਤੀ ਨਾਲ ਹਰ ਸਾਲ ਵਾਂਗ ਗਰਮੀਆਂ ਦੀਆਂ ਛੁੱਟੀਆਂ ਕਾਰਨ ਮੈਡੀਕਲ ਸਟੋਰ 3 ਦਿਨ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਰਾਕੇਸ਼ ਕੁਮਾਰ ਸੋਨੀ ਨੇ ਕਿਹਾ ਕਿ ਲੋਕਾਂ ਦੀ […]

Continue Reading